Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ
Punjab ਪੁਲਿਸ ਦੀ ਲੇਡੀ ਇੰਸਪੈਕਟਰ ਨੇ ਸਬ-ਇੰਸਪੈਕਟਰ ‘ਤੇ ਲਾਏ ਰੇਪ ਦੇ ਇਲਜ਼ਾਮ !
ਬੈਂਕ ਗਾਹਕ ਧਿਆਨ ਦੇਣ! ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ; ਪੜ੍ਹੋ ਛੁੱਟੀਆਂ ਦੀ ਪੂਰੀ ਸੂਚੀ
ਪ੍ਰਧਾਨ ਮੰਤਰੀ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਕੀਤਾ ਯਾਦ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੱਦਾਖ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
CJP ਪ੍ਰਦਰਸ਼ਨ ਖ਼ਤਮ: ਨਵੀਂ ਦਿੱਲੀ ਮੈਟਰੋ ਸਟੇਸ਼ਨ ਆਮ ਵਾਂਗ ਖੁੱਲ੍ਹੇ
ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਫੇਰ ਕੀਤਾ ਹੜਤਾਲ ‘ਤੇ ਜਾਣ ਦਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























