Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
-
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ
-
ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ
-
ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ
-
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
-
ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ
-
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ
-
ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ
-
ਬੈਨ ਲੱਗਣ ਤੋਂ ਬਾਅਦ ਏਅਰਪੋਰਟ ‘ਤੇ ਸਪਾਟ ਹੋਏ ਅਦਾਕਾਰ ਰਣਵੀਰ ਸਿੰਘ!























