Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪਾਕਿਸਤਾਨੀ ਪੀਐੱਮ ਸ਼ਹਿਬਾਜ਼ ਸ਼ਰੀਫ਼ ਕਰਨਗੇ ਰੂਸ ਦਾ ਦੌਰਾ, ਰਾਸ਼ਟਰਪਤੀ ਪੁਤਿਨ ਨਾਲ ਹੋਵੇਗੀ ਅਹਿਮ ਮੁਲਾਕਾਤ
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ
ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ! ਸਟਾਰ ਖਿਡਾਰੀ ਹੋਇਆ ਬਾਹਰ
4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ
ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ
ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ
ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ, ਪੜ੍ਹੋ ਵੇਰਵਾ
4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ
ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























