Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮਲਿਕਾਰਜੁਨ ਖੜਗੇ ਦੀਆਂ ਟਿੱਪਣੀਆਂ ‘ਤੇ ਸਿਆਸੀ ਹੰਗਾਮਾ; ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ
ਤੇਜ਼ ਰਫ਼ਤਾਰ ਬੱਸ ਖੜ੍ਹੇ ਟਰੱਕ ਨਾਲ ਟਕਰਾਈ ; 3 ਦੀ ਮੌਤ, 10 ਜ਼ਖ਼ਮੀ
ਰਾਜਸਥਾਨ ਨੇ 14 ਜ਼ਿਲ੍ਹਿਆਂ ਦੀਆਂ 80 ਤਹਿਸੀਲਾਂ ਨੂੰ ਸੋਕਾ-ਪ੍ਰਭਾਵਿਤ ਐਲਾਨਿਆ; ਜਾਲੋਰ ਅਤੇ ਜੋਧਪੁਰ ਸਭ ਤੋਂ ਵੱਧ ਪ੍ਰਭਾਵਿਤ
ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ
ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























