Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























