Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
CM ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਜਲੰਧਰ ‘ਚ ਲੜਕੀ ਨਾਲ ਬਲਾਤਕਾਰ ਅਤੇ ਕਤਲ ਮਾਮਲਾ: ਪੰਜਾਬ ਪੁਲਿਸ ਦਾ ASI ਬਰਖਾਸਤ
ਪ੍ਰੇਮਿਕਾ ਨੂੰ ਗਿਆ ਸੀ ਮਿਲਣ ਪ੍ਰੇਮੀ, ਪਰਿਵਾਰ ਨੇ ਫੜ ਕੇ ਦਾੜ੍ਹੀ ਅਤੇ ਵਾਲ ਕੱਟੇ ਨਾਲੇ ਕੀਤਾ ਮੂੰਹ ਕਾਲਾ
ਧਰਮਿੰਦਰ ਦੀ ਮੌਤ ਤੋਂ ਬਾਅਦ ਹੇਮਾ ਮਾਲਿਨੀ ਦਾ ਪਹਿਲਾ ਬਿਆਨ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ
RSS ਆਗੂ ਕਤਲ ਮਾਮਲਾ: ਮੁੱਖ ਮੁਲਜ਼ਮ ਨੂੰ ਪੁਲਿਸ ਕਸਟਡੀ ‘ਚ ਸਾਥੀਆਂ ਨੇ ਹੀ ਮਾਰੀ ਗੋਲੀ
ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ
SYL ਨਹਿਰ ਵਿਵਾਦ ‘ਚੋਂ ਪਿੱਛੇ ਹਟੀ ਕੇਂਦਰ ਸਰਕਾਰ: ਪੰਜਾਬ ਅਤੇ ਹਰਿਆਣਾ ਨੂੰ ਇਕੱਠੇ ਬੈਠ ਕੇ ਹੱਲ ਲੱਭਣ ਲਈ ਕਿਹਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























