Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਅਮਰੀਕਾ ਨੇ ਹਰਿਆਣੇ ਦੇ 50 ਨੌਜਵਾਨ ਕੀਤੇ ਡਿਪੋਰਟ
ਅਮਰੀਕੀ ਜਲ ਸੈਨਾ ਦਾ ਹੈਲੀਕਾਪਟਰ ਅਤੇ ਲੜਾਕੂ ਜਹਾਜ਼ ਹਾਦਸਾਗ੍ਰਸਤ
Punjab CM ਭਗਵੰਤ ਮਾਨ ਅੱਜ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਮਹਿਲਾ ਵਿਸ਼ਵ ਕੱਪ ‘ਚ ਭਾਰਤ-ਬੰਗਲਾਦੇਸ਼ ਮੈਚ ਮੀਂਹ ਕਾਰਨ ਰੱਦ
ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ, ਫਟੇ ਚਾਰ ਸਿਲੰਡਰ























