Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ ਦੇ ਵਫ਼ਦ ਨੇ ਐਫ.ਐਲ.ਸੀ ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ
ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ
ਪਟਿਆਲਾ ‘ਚ ਮੁੜ ਤੋਂ ਹੋਣਗੀਆਂ ਚੋਣਾਂ! ਨੋਟੀਫਿਕੇਸ਼ਨ ਹੋਇਆ ਜਾਰੀ
Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ
Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ
DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ
1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ
ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ
ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























