Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ
Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ
ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
DA ਮਾਮਲਾ: ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ
1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ
ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ























