Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਸੁਖਬੀਰ ਸਿੰਘ ਬਾਦਲ ਦੇ ਕਾਫਲੇ ਦੀਆਂ ਗੱਡੀਆਂ ਦਾ Accident
ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਨੂੰ ਕੀਤਾ ਗਿਆ ਸੁਪਰਦ-ਏ-ਖਾਕ
ਅੰਮ੍ਰਿਤਸਰ ਹਵਾਈ ਅੱਡੇ ‘ਤੇ ਗੈਂਗਸਟਰ ਗ੍ਰਿਫ਼ਤਾਰ: ਵਿਦੇਸ਼ ਭੱਜਣ ਦੀ ਕਰ ਰਿਹਾ ਸੀ ਕੋਸ਼ਿਸ਼
ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਹਮੀਰਪੁਰ ‘ਚ ਸਾੜਿਆ ਜਾਵੇਗਾ 105 ਫੁੱਟ ਉੱਚਾ ਰਾਵਣ ਦਾ ਪੁਤਲਾ
PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ
‘ਆਪ’ ਵਿਧਾਇਕ ਪਠਾਨਮਾਜਰਾ ਦਾ ਫਰਾਰ ਹੋਣ ਤੋਂ ਬਾਅਦ ਨਵਾਂ ਵੀਡੀਓ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
ਚੀਨ ‘ਚ ਆਇਆ ਜ਼ਬਰਦਸਤ ਭੂਚਾਲ; 7 ਲੋਕ ਜ਼ਖਮੀ
ਗੁਰੂਗ੍ਰਾਮ ਵਿੱਚ ਵੱਡਾ ਹਾਦਸਾ; ਡਿਵਾਈਡਰ ਨਾਲ ਟਕਰਾ ਕੇ ਪਲਟੀ ਥਾਰ























