Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ
ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ
ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ
28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ























