Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!
-
ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!
-
ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ
-
ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!
-
ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ
-
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ
-
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ
-
BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ
-
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ
-
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?
-
ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ
-
ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ
-
ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ
-
ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ























