Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ
ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ 27 ਲੋਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























