Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…….
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ
ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























