Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਪ੍ਰੇਮ ਸਬੰਧਾਂ ਕਾਰਨ ਪਤੀ ਦਾ ਕਤਲ: ਕੈਨੇਡਾ ਤੋਂ ਡਿਪੋਰਟ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼
ਰਣਦੀਪ ਹੁੱਡਾ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ Good news
ਗਾਇਕ ਰਣਜੀਤ ਬਾਵਾ ਨੇ 5 ਸਾਲ ਪੁਰਾਣੇ ਗਾਣੇ ਦੇ ਵਿਵਾਦ ‘ਤੇ ਤੋੜੀ ਚੁੱਪ, ਪੜ੍ਹੋ ਕੀ ਕਿਹਾ ?
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਪੰਜਾਬੀ ਗਾਇਕ ਹਸਨ ਮਾਣਕ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ
ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ
CM ਮਾਨ ਸਵੇਰੇ 3:30 ਵਜੇ ਕੁਰਾਲੀ ਬੱਸ ਸਟੈਂਡ ਪਹੁੰਚੇ, ਬੱਸਾਂ ‘ਚ ਚੜ੍ਹ ਸਵਾਰੀਆਂ ਨਾਲ ਕੀਤੀ ਗੱਲਬਾਤ
ਯੂਕਰੇਨ ਦੇ ਦੂਜੇ ਸਭ ਤੋਂ ਸ਼ਕਤੀਸ਼ਾਲੀ ਵਿਅਕਤੀ ਦੇ ਘਰ ਛਾਪਾ: ਚੀਫ਼ ਆਫ਼ ਸਟਾਫ਼ 800 ਕਰੋੜ ਦੇ ਘੁਟਾਲੇ ਵਿੱਚ ਫਸਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























