Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਪ੍ਰੀਤ ਕੰਵਲ ਨੂੰ ਡੂੰਘਾ ਸਦਮਾ
ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ : ਭਾਜਪਾ ਨੇ ਵਿਸ਼ੇਸ਼ ਇਜਲਾਸ ਤੋਂ ਕੀਤਾ ਕਿਨਾਰਾ
ਜਲੰਧਰ ‘ਚ ਅੱਜ ਤੋਂ ਨਵਾਂ ਟ੍ਰੈਫਿਕ ਸਿਸਟਮ ਲਾਗੂ, ਛੋਟੀ ਜਿਹੀ ਗਲਤੀ ਵੀ ਪਏਗੀ ਮਹਿੰਗੀ
ਚਲਦੀ ਟ੍ਰੇਨ ਨਾਲੋਂ ਵੱਖ ਹੋਏ ਏ.ਸੀ ਕੋਚ; ਸਹਿਮੇ ਯਾਤਰੀ
ਮਹਿਲਾ ਵਨਡੇ ਵਿਸ਼ਵ ਕੱਪ ਕੱਲ੍ਹ ਤੋਂ ; ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਪਹਿਲਾ ਮੁਕਾਬਲਾ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ
Delhi ਭਾਜਪਾ ਨੂੰ ਅੱਜ ਮਿਲੇਗਾ ਨਵਾਂ ਦਫ਼ਤਰ ,ਪ੍ਰਧਾਨ ਮੰਤਰੀ ਮੋਦੀ ਕਰਨਗੇ ਉਦਘਾਟਨ
ਸੂਰਿਆਕੁਮਾਰ ਯਾਦਵ ਭਾਰਤੀ ਫੌਜ ਨੂੰ ਦਾਨ ਕਰਨਗੇ ਆਪਣੀ ਮੈਚ ਫੀਸ
ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ; ਫਾਈਨਲ ’ਚ ਪਾਕਿਸਤਾਨ ਨੂੰ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























