Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ
ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ
ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























