Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Haryana ਲਾਡੋ ਲਕਸ਼ਮੀ ਯੋਜਨਾ ਦੀ ਦੂਜੀ ਕਿਸ਼ਤ ਜਾਰੀ
ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਚਾਂਦੀ ਦੀ ਕੀਮਤ ਰਿਕਾਰਡ ਪੱਧਰ ‘ਤੇ ਪਹੁੰਚੀ
ਹਰਿਆਣਾ ਰਾਜ ਭਵਨ ਦਾ ਬਦਲਿਆ ਨਾਮ; ਨੋਟੀਫਿਕੇਸ਼ਨ ਜਾਰੀ
IND vs SA: ਦੱਖਣੀ ਅਫਰੀਕਾ ਨੇ ਜਿੱਤਿਆ ਟਾਸ: ਪੜ੍ਹੋ ਕੀ ਲਿਆ ਫੈਸਲਾ
ਭਾਰਤ ਅਤੇ ਰੂਸ ਇੱਕ ਦੂਜੇ ਦੇ ਫੌਜੀ ਠਿਕਾਣਿਆਂ ਦੀ ਕਰ ਸਕਣਗੇ ਵਰਤੋਂ: ਰੂਸੀ ਸੰਸਦ ਨੇ ਰੱਖਿਆ ਸਮਝੌਤੇ ਨੂੰ ਦਿੱਤੀ ਮਨਜ਼ੂਰੀ
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
ਕਾਂਗਰਸ ਨੇ PM ਮੋਦੀ ਦੀ ਚਾਹ ਵੇਚਦੇ ਹੋਏ ਦੀ ਸੋਸ਼ਲ ਮੀਡੀਆ ‘ਤੇ AI ਵੀਡੀਓ ਕੀਤੀ ਪੋਸਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























