Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ
ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ
25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ
ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ
ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ
ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ























