Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਰਿਕਾਰਡ ਉੱਚ ਪੱਧਰ ਤੋਂ ਬਾਅਦ ਅਚਾਨਕ ਡਿੱਗੀਆਂ ਸੋਨੇ – ਚਾਂਦੀ ਦੀਆਂ ਕੀਮਤਾਂ
ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 51.5 ਕਿਲੋ ਹੈਰੋਇਨ ਸਣੇ ਦੋ ਗ੍ਰਿਫਤਾਰ
‘ਆਪ’ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਭਰਤੀ
ਕਾਂਗਰਸੀ ਆਗੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
PM Modi ਦੇ ਪੰਜਾਬ ਦੌਰੇ ਦੀ ਬਦਲੀ ਤਰੀਕ?, ਪੜ੍ਹੋ ਹੁਣ ਕਦੋਂ ਆਉਣਗੇ
Punjab ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਕੁੱਤਿਆਂ ਲਈ ਖੋਲ੍ਹੀਆਂ ਜਾਣਗੀਆਂ ’52 ਡੌਗ ਸੈਂਚੁਰੀ’
ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਦੇਹਾਂਤ
ਦੇਰ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਧਮਾਕੇ ਦੀ ਆਵਾਜ਼ ਦਾ ਅਸਲ ਸੱਚ ਆਇਆ ਸਾਹਮਣੇ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























