Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ
2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ
ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ
ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ
ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ
Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ
Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ
CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਕਮੇਟੀ ਗਠਤ
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























