Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਕਮੇਟੀ ਗਠਤ
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ
FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























