Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026 CSK vs RR: ਚੇਨਈ ਨੇ ਰਾਜਸਥਾਨ ਨੂੰ ਦਿੱਤਾ 128 ਦੌੜਾਂ ਦਾ ਟੀਚਾ
Punjab ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਕਾਂਗਰਸੀ ਲੀਡਰ ਲਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਬਾਦਲ ਦਲ ਦੇ ਫੈਸਲਿਆਂ ਨੇ ਐਸਜੀਪੀਸੀ ਦੀ ਸਾਖ ਨੂੰ ਪਹੁੰਚਾਇਆ ਨੁਕਸਾਨ : ਰਵੀਇੰਦਰ ਸਿੰਘ
Delhi- NCR ‘ਚ ਅਚਾਨਕ ਬਦਲਿਆ ਮੌਸਮ; ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦਾ ਅਲਰਟ ਜਾਰੀ!
ਗੈਂਗਸਟਰਾਂ ‘ਤੇ ਵਾਰ ਦਾ 69ਵਾਂ ਦਿਨ: PUNJAB POLICE ਵੱਲੋਂ 455 ਥਾਵਾਂ ‘ਤੇ ਛਾਪੇਮਾਰੀ; 162 ਗ੍ਰਿਫ਼ਤਾਰ
PUNJAB ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: Harpal Singh Cheema
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — Dr. Baljit Kaur
April 1 ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
SGPC ਨੇ ਸਿੱਖ ਜਥੇਬੰਦੀਆਂ ਦੀ ਸੱਦੀ ਇਕੱਤਰਤਾ
‘AAP’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ
ਗੈਰ-ਕਾਨੂੰਨੀ ਮਾਈਨਿੰਗ ‘ਤੇ ਪੁਲਿਸ ਦੀ ਛਾਪੇਮਾਰੀ : ਜੇਸੀਬੀ, ਟਿੱਪਰ ਅਤੇ ਟਰੈਕਟਰ ਜ਼ਬਤ
ANTF ਨੇ ਦਿੱਲੀ-NCR ਵਿੱਚ ਅੰਤਰ-ਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
‘ਧੁਰੰਧਰ 2’ ਬਣੀ ਤੀਜੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫਿਲਮ
ਲਸ਼ਕਰ-ਏ-ਤੋਇਬਾ ਨਾਲ ਜੁੜਿਆ ਸ਼ਬੀਰ ਅਹਿਮਦ ਲੋਨ ਦਿੱਲੀ ‘ਚ ਗ੍ਰਿਫ਼ਤਾਰ
ਕਾਂਗਰਸੀ ਆਗੂ ਦੇ ਪੁੱਤ ਨੇ ਕੀਤੀ ਖੁਦਕੁਸ਼ੀ
Ludhiana: ਐਲ.ਪੀ.ਜੀ ਸੰਕਟ ਘਟਾਉਣ ਲਈ ਵੱਡਾ ਕਦਮ
ਪੈਟਰੋਲ ਪੰਪਾਂ ‘ਤੇ ਵੀ ਮਿਲੇਗਾ ਮਿੱਟੀ ਦਾ ਤੇਲ – ਕੇਂਦਰ
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੂਜੀ ਵਾਰ ਬਣੀ ਮਾਂ ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਖੁਸ਼ਖਬਰੀ























