Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ
ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ
ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ
ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ
Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ
Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ
ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ
ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















