Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























