Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲਣਗੇ ਸਕੂਲ
ਖਾਣਾ ਬਣਾਉਣ ਸਮੇਂ ਗੈਸ ਸਿਲੰਡਰ ਫਟਿਆ, ਇੱਕ ਬੱਚੇ ਸਮੇਤ 5 ਜਣੇ ਝੁਲਸੇ
PM ਮੋਦੀ ਦਾ ਸੁਨੇਹਾ ਲੈ ਕੇ ਢਾਕਾ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਗਿਰਾਵਟ
Punjab ਪੁਲਿਸ ਦੇ ਰਿਟਾਇਰਡ SSP ਚਰਨਜੀਤ ਸ਼ਰਮਾ ਨੂੰ ਸਦਮਾ: ਪਤਨੀ ਦਾ ਦੇਹਾਂਤ
ਹਸਪਤਾਲ ਵਿੱਚ 6 ਮਹੀਨੇ ਦੀ ਬੱਚੀ ਦੀ ਮੌਤ: ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਦੋਸ਼
Jalandhar ਦੇ RTA ਅਫਸਰ ਦੀ ਮੌਤ, ਬਾਥਰੂਮ ‘ਚੋਂ ਮਿਲੀ ਲਾਸ਼
ਅਮਰੀਕਾ ਤੋਂ ਬਾਅਦ ਹੁਣ ਚੀਨ ਨੇ ਕੀਤਾ ਦਾਅਵਾ: ਉਸਨੇ ਭਾਰਤ-ਪਾਕਿਸਤਾਨ ਟਕਰਾਅ ਹੋਣ ਤੋਂ ਰੋਕਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























