Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪੰਜਾਬ ਭਾਜਪਾ ਕੋਰ ਕਮੇਟੀ ਦੀ ਮੀਟਿੰਗ
ਐਲਿਸ ਮਰਟੇਂਸ ਅਤੇ ਝਾਂਗ ਸ਼ੁਆਈ ਨੇ ਜਿੱਤਿਆ ਆਸਟ੍ਰੇਲੀਅਨ ਓਪਨ ਮਹਿਲਾ ਡਬਲਜ਼ ਦਾ ਖਿਤਾਬ
ਪੂਰਬੀ ਕਾਂਗੋ ਵਿੱਚ ਵੱਡਾ ਹਾਦਸਾ: ਰੁਬਾਯਾ ਕੋਲਟਨ ਖਾਨ ‘ਚ ਜ਼ਮੀਨ ਖਿਸਕਣ ਨਾਲ ਸੈਂਕੜੇ ਲੋਕਾਂ ਦੀ ਮੌਤ
ਪਾਕਿਸਤਾਨ ਅੱਜ 7 ਭਾਰਤੀਆਂ ਨੂੰ ਕਰੇਗਾ ਰਿਹਾਅ ; ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜਿਆ ਜਾਵੇਗਾ ਵਾਪਸ
ਸੁਖਬੀਰ ਬਾਦਲ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਹੋਏ ਨਤਮਸਤਕ
ਸੂਬੇ ਦੇ ਇਸ ਜ਼ਿਲ੍ਹੇ ਵਿੱਚ ਏਵੀਅਨ ਇਨਫਲੂਐਂਜ਼ਾ ਦੀ ਪੁਸ਼ਟੀ ; ਹਾਈ ਅਲਰਟ ਜਾਰੀ
ਸੂਬੇ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























