Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ
ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ
ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ
TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ
ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























