Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
🛑 ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ
🛑 ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ ; ਯਾਤਰੀ ਪਰੇਸ਼ਾਨ
🔗 USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ
🔗 Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ
🔗 Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ























