Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ
BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ
ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼
ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ
ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ
ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ























