Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 2 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
- ਰੇਲਵੇ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ; ਹੁਣ ਇਸ ਯੋਜਨਾ ਤਹਿਤ ਮਿਲੇਗਾ 1 ਕਰੋੜ ਰੁਪਏ ਦਾ ਲਾਭ

- ਮੈਲਬੌਰਨ ਵਿੱਚ ਗੋਲੀਬਾਰੀ ਅਤੇ ਕਾਰ ਹਾਦਸੇ ‘ਚ ਦੋ ਗੰਭੀਰ ਜ਼ਖਮੀ

- ਜੈਸ਼-ਏ-ਮੁਹੰਮਦ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਤਿੰਨ ਗ੍ਰਿਫਤਾਰ

- ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

- ਘੱਗਰ ’ਚ ਪਾਣੀ ਦਾ ਪੱਧਰ ਪਹੁੰਚਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ; ਲੋਕਾਂ ਦੀ ਵਧੀ ਚਿੰਤਾ

- ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਲੀਲਾ ਭੰਸਾਲੀ ਵਿਰੁੱਧ FIR ਦਰਜ, ਪੜੋ ਕੀ ਹੈ ਮਾਮਲਾ

- ਲੋਕਾਂ ਲਈ ਆਪਣੇ ਘਰਾਂ ਤੋਂ ਬਾਹਰ ਨਿਕਲਣਾ ਹੋਇਆ ਔਖਾ

- ਸ਼੍ਰੀ ਮੁਕਤਸਰ ਸਾਹਿਬ ਵਿੱਚ ਦੋ ਗੈਂਗਸਟਰ ਗ੍ਰਿਫ਼ਤਾਰ: 5 ਗੈਰ-ਕਾਨੂੰਨੀ ਹਥਿਆਰ ਬਰਾਮਦ