Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ : ਟੀਮ ਨੇ 2 ਘੰਟੇ ਕੀਤੀ ਪੁੱਛਗਿੱਛ; ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਰਹੇ ਮੌਜੂਦ
CJP ਸੰਸਦ ਮਾਰਚ ; ਸੰਸਦ ਭਵਨ ਦੇ ਨੇੜੇ ਪਹੁੰਚੇ ਪ੍ਰਦਰਸ਼ਨਕਾਰੀ ; ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ
Assam Flood : ਭਾਰਤੀ ਫੌਜ ਨੇ ‘ਆਪ੍ਰੇਸ਼ਨ ਜਲ ਰਾਹਤ’ ਸ਼ੁਰੂ ਕੀਤਾ
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























