Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ; ਪੜ੍ਹੋ ਵੇਰਵਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਕਮੇਟੀਆਂ ਦੀਆਂ ਚੋਣਾਂ ਲਈ ਭਾਜਪਾ ਨੇ ਐਲਾਨ ਕੀਤੇ ਜ਼ਿਲ੍ਹਾ ਅਤੇ ਵਿਧਾਨਸਭਾ ਚੋਣ ਪ੍ਰਭਾਰੀ
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਆਉਣ ਦੀ ਤਾਰੀਕ ਤੈਅ; ਜਾਣੋ ਕਿੰਨੇ ਦਿਨਾਂ ਦਾ ਹੋਵੇਗਾ ਦੌਰਾ
ਇਮਰਾਨ ਖਾਨ ਜ਼ਿੰਦਾ ਹੈ ਜਾਂ ਨਹੀਂ ? ਪੁੱਤ ਨੇ ਮੰਗੇ ਸਬੂਤ
ਗਰੀਬ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਅਮਰੀਕਾ ‘ਚ ਦਾਖਲ ਨਹੀਂ ਹੋਣ ਦੇਵਾਂਗਾ – ਟਰੰਪ
Canada ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਗ੍ਰਿਫ਼ਤਾਰ
Punjab ਵਿੱਚ ਅੱਜ ਕੋਲਡ ਵੇਵ ਦੀ ਚੇਤਾਵਨੀ: ਘੱਟੋ-ਘੱਟ ਤਾਪਮਾਨ 0.1 ਡਿਗਰੀ ਡਿੱਗਿਆ























