Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਜਲੰਧਰ: ਗੁਪਤ ਸੂਚਨਾ ‘ਤੇ ਰੇਡ ਕਰਨ ਗਈ ਆਬਕਾਰੀ ਵਿਭਾਗ ਦੀ ਟੀਮ ‘ਤੇ ਫਾਇਰਿੰਗ
ਸਰਕਾਰ ਨੇ ਮੈਟਾ ਦੀ ਗਲੋਬਲ ਟੀਮ ਨੂੰ ਕੀਤਾ ਤਲਬ, ਮੰਗਿਆ ਸਪੱਸ਼ਟੀਕਰਨ
ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ
ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਚਾਰ ਪੈਟਰੋਲ ਬੰਬਾਂ ਤੇ 3 ਪਿਸਤੌਲਾਂ ਸਮੇਤ 9 ਕਾਬੂ
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
ਪੰਜਾਬ ਰਾਜ ਵਿੱਚ ਐਸਆਈਆਰ 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ
ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ
ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ
ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ
ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਲੱਗੀ ਅੱਗ
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ!
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























