Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ
Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ
ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼
ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ
ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ
ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ
ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ, ਪਰ ਮੀਂਹ ਦੀ ਉਮੀਦ ਨਹੀਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























