Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬੰਗਾਲ ‘ਚ ਪਹਿਲੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ! ਪਾਰਟੀ ਹੈੱਡਕੁਆਰਟਰ ‘ਤੇ ਜਸ਼ਨ ਸ਼ੁਰੂ
ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ
ਟਰਾਂਸਜੈਂਡਰ ਐਕਟ ਸੋਧ ‘ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਕੀਤਾ ਜਾਰੀ
ਭਿਆਨਕ ਸੜਕ ਹਾਦਸੇ ‘ਚ ਤਿੰਨ ਦੀ ਮੌਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਰਾਮ ਚਰਨ ਦੀ ਫਿਲਮ ‘Peddi’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼























