Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬ੍ਰਾਜ਼ੀਲ ਵਿੱਚ ਇੱਕ ਰੈਸਟੋਰੈਂਟ ‘ਤੇ ਡਿੱਗਿਆ ਜਹਾਜ਼, ਚਾਰ ਲੋਕਾਂ ਦੀ ਮੌਤ
SGPC ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ
ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਹਰਮੀਤ ਪਠਾਣਮਾਜਰਾ ਨੂੰ ਅਦਾਲਤ ਨੇ ਤੀਜੀ ਵਾਰ ਪੁਲਿਸ ਰਿਮਾਂਡ ’ਤੇ ਭੇਜਿਆ
ਈਰਾਨ ਨੇ ਟਰੰਪ ਵੱਲੋਂ ਦਿੱਤੇ ਗਏ ‘Ultimatum’ ਨੂੰ ਠੁਕਰਾਇਆ
ਕੁੱਲੂ ਵਿੱਚ ਸੈਲਾਨੀਆਂ ਦੀ ਗੱਡੀ ਖੱਡ ਵਿੱਚ ਡਿੱਗੀ, ਚਾਰ ਦੀ ਮੌਤ, 16 ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























