Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਟਰੰਪ 30 ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਾਉਣ ਦੀ ਕਰ ਰਹੇ ਤਿਆਰੀ, ਪੜ੍ਹੋ ਵੇਰਵਾ
ਚਾਂਦੀ ਦੀ ਕੀਮਤ ‘ਚ ਆਇਆ ਵੱਡਾ ਉਛਾਲ, ਸੋਨੇ ਦੀਆਂ ਕੀਮਤਾਂ ਵੀ ਵਧੀਆਂ
ਪੁਲਿਸ ਮੁਲਾਜ਼ਮਾਂ ‘ਤੇ ਵਰਦੀ ‘ਚ ਰੀਲਾਂ ਬਣਾਉਣ ‘ਤੇ ਲੱਗੀ ਪਾਬੰਦੀ
ਬੀ.ਐਸ.ਸੀ. ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹਵਾਲਾਤੀ ਹੋਇਆ ਫਰਾਰ
ਰਾਸ਼ਟਰਪਤੀ ਭਵਨ ਵਿਖੇ ਪੁਤਿਨ ਨੂੰ ਦਿੱਤੀ ਗਈ 21 ਤੋਪਾਂ ਦੀ ਸਲਾਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























