Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਸਚਿਨ ਤੇਂਦੁਲਕਰ ਦੇ ਪੁੱਤ ਅਰਜੁਨ ਤੇਂਦੁਲਕਰ ਦਾ ਸਾਨੀਆ ਚੰਡੋਕ ਨਾਲ ਵਿਆਹ ਅੱਜ
Actor ਕਰਨਵੀਰ ਬੋਹਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਪਿਤਾ ਦਾ ਹੋਇਆ ਦਿਹਾਂਤ
Punjab ‘ਚ ਬਣਨਗੇ 7 ਨਵੇਂ ਮੈਡੀਕਲ ਕਾਲਜ
ਗੁਰਦਾਸਪੁਰ ਵਿੱਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ
ਨਿਤੀਸ਼ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ*
ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?
Punjab ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























