Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























