Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਜਾਂ ਗਿਰਾਵਟ ? ਜਾਣੋ ਅੱਜ ਦੀਆਂ ਕੀਮਤਾਂ
ਲੁਧਿਆਣਾ ‘ਚ ਮੀਂਹ ਕਾਰਨ ਧਸੀ ਸੜਕ; ਨੇੜਲੀਆਂ ਇਮਾਰਤਾਂ ਨੂੰ ਪੈਦਾ ਹੋਇਆ ਖ਼ਤਰਾ!
ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ
Bangladesh ਦੇ ਸਾਬਕਾ ਕ੍ਰਿਕਟਰ ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ
Punjab ਦੇ ਰਾਜ ਸਭਾ ਮੈਂਬਰਾਂ ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Chandigarh ਏਅਰਪੋਰਟ ‘ਤੇ CTU ਬੱਸ ਨੂੰ ਲੱਗੀ ਅੱਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























