Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ
ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਕਰਵਾਇਆ ਗਿਆ ਦਾਖਲ, ਪੜ੍ਹੋ ਵੇਰਵਾ
ਬਲਾਤਕਾਰ ਮਾਮਲੇ ‘ਚ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਨੂੰ ਅਦਾਲਤ ਨੇ ਸੁਣਾਈ ਸਜ਼ਾ
ਕਿਸੇ ਗਲਤ ਫੈਸਲੇ ਲਈ ਜੱਜ ਨੂੰ ਨਹੀਂ ਦਿੱਤੀ ਜਾ ਸਕਦੀ ਸਜ਼ਾ: ਸੁਪਰੀਮ ਕੋਰਟ
8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Punjab ਦੀ ਅਗਵਾਈ ਕਰਨ ਵਾਲੀਆਂ ਕਿਹੜੀਆਂ-ਕਿਹੜੀਆਂ ਸਖਸ਼ੀਅਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗ ਚੁੱਕੀ ਹੈ ਸੇਵਾ ? ਪੜ੍ਹੋ ਪੂਰੀ ਖ਼ਬਰ
NTF ਅਤੇ BSF ਦੀ ਵੱਡੀ ਕਾਰਵਾਈ: 20 ਕਿਲੋ ਹੈਰੋਇਨ ਬਰਾਮਦ, ਚਾਰ ਗ੍ਰਿਫਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























