Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ
ਚਾਂਦੀ ਦੀ ਕੀਮਤ ‘ਚ ਆਈ ਗਿਰਾਵਟ, ਸੋਨਾ ਵੀ ਹੋਇਆ ਸਸਤਾ
ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ























