Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ
ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ
IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ
Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ
ਭਿਆਨਕ ਸੜਕ ਹਾਦਸੇ ‘ਚ 8 ਮੌਤਾਂ























