Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮੋਗਾ ‘ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਬਿਜਲੀ ਦਰਾਂ ‘ਚ ਕੀਤੀ ਕਟੌਤੀ
ਨੈਂਸੀ ਗਰੇਵਾਲ ਕਤਲ ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
Punjab ਵਿਧਾਨ ਸਭਾ ’ਚ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ ਕੈਲੰਡਰ ਜਾਰੀ
Punjab ਗਵਰਨਰ ਨੇ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ, ਕਾਂਗਰਸੀਆਂ ਵਲੋਂ ਸਦਨ ’ਚੋਂ ਵਾਕ ਆਊਟ






















