Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ
ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ
ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ਕਰਨ ‘ਤੇ ਕੀਤੀ ਚਰਚਾ























