Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ED ਦੇ Joint Director ਸਵਪਨ ਬੋਸ ਦਾ ਦੇਹਾਂਤ
ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ
CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !
CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ
ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ
ਦਿੱਲੀ ’ਚ INDIA ਬਲਾਕ ਦਾ ਮਾਰਚ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























