Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 7 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਭਲਕੇ ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ
ਹਰਿਆਣਾ ‘ਚ ਗੁਰਸਿਮਰਨ ਸਿੰਘ ਮੰਡ ਨਾਲ ਕੁੱਟਮਾਰ; ਗੱਡੀ ਦੀ ਵੀ ਭੰਨਤੋੜ
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ
ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ
Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!
IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
ਸੁਖਬੀਰ ਬਾਦਲ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ
ਸੁਖਬੀਰ ਬਾਦਲ ਤੇ PM Modi ਵਿਚਕਾਰ ਮੀਟਿੰਗ, ਕੇਜਰੀਵਾਲ ਨੇ ਕਸਿਆ ਤੰਜ਼
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ
ਸਕੂਲ ਦੇ ਬਾਹਰ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸਕੂਲ ਵਿੱਚ ਵਿਦਿਆਰਥੀ ਨੇ ਕੀਤੀ ਫਾਇਰਿੰਗ: 6 ਦੀ ਮੌਤ, ਕਈ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























