Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਯੋਕ ਸੁਰੰਗ ਸਮੇਤ 125 ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕ੍ਰਿਕਟਰ ਸਮ੍ਰਿਤੀ ਮੰਧਾਨਾ-ਪਲਾਸ਼ ਮੁੱਛਲ ਦਾ ਵਿਆਹ ਟੁੱਟਿਆ
ਰੂਸ-ਯੂਕਰੇਨ ਯੁੱਧ ਵਿੱਚ ਫਸਿਆ ਹਰਿਆਣਾ ਦਾ ਨੌਜਵਾਨ
ਵਾਇਰਲ ਕਾਨਫਰੰਸ ਕਾਲ ਮਾਮਲਾ: SIT ਨੇ ਸੁਖਬੀਰ ਬਾਦਲ ਸਮੇਤ 6 ਲੋਕਾਂ ਨੂੰ ਕੀਤਾ ਤਲਬ
ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਮਾਂ-ਪਿਓ ‘ਤੇ ਲੱਗ ਰਹੇ ਨੇ ਇਲਜ਼ਾਮ
ਕੈਟੀ ਪੈਰੀ ਨੇ ਜਸਟਿਨ ਟਰੂਡੋ ਨਾਲ ਆਪਣੇ ਰਿਸ਼ਤੇ ਦੀ ਕੀਤੀ ਪੁਸ਼ਟੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























