Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ
ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ
ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼
ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼
ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ
ਪਾਕਿਸਤਾਨ ਵੱਸਦੇ ਕਵੀ ਬਾਬਾ ਨਜਮੀ ਦੀ ਸਮੁੱਚੀ ਕਾਵਿ ਰਚਨਾ “ਮੈਂ ਇਕਬਾਲ ਪੰਜਾਬੀ ਦਾ”ਪੰਜਵਾਂ ਸੰਸਕਰਨ ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਅਰਪਣ
ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ
ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ
ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !























